1 ਆਈ. ਪੀ. ਐੱਸ. ਤੇ 2 ਪੀ. ਪੀ. ਐੱਸ. ਅਧਿਕਾਰੀ ਤਬਦੀਲ

02/07/2018 7:24:36 AM

ਚੰਡੀਗੜ੍ਹ (ਬਿਊਰੋ) - ਪੰਜਾਬ ਸਰਕਾਰ ਨੇ 1 ਆਈ. ਪੀ. ਐੱਸ. ਤੇ 2 ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਸਿੱਧੂ ਆਈ. ਪੀ. ਐੱਸ. ਨੂੰ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ ਜਦਕਿ ਪ੍ਰੀਤਮ ਸਿੰਘ, ਪੀ. ਪੀ. ਐੱਸ. ਨੂੰ ਐੱਸ. ਐੱਸ. ਪੀ. ਫਿਰੋਜ਼ਪੁਰ ਅਤੇ ਭੁਪਿੰਦਰ ਸਿੰਘ ਪੀ. ਪੀ. ਐੱਸ. ਨੂੰ ਏ. ਆਈ. ਜੀ. (ਕ੍ਰਾਈਮ) ਪੰਜਾਬ ਤਾਇਨਾਤ ਕੀਤਾ ਗਿਆ ਹੈ।


Related News