ਪੰਜਾਬ ਸਰਕਾਰ ਵੱਲੋਂ 10 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ

Friday, Sep 30, 2022 - 04:33 AM (IST)

ਪੰਜਾਬ ਸਰਕਾਰ ਵੱਲੋਂ 10 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ

ਚੰਡੀਗੜ੍ਹ (ਬਿਊਰੋ) : ਪੰਜਾਬ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ. ਤੇ ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਬਦਲਿਆ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ। ਦੱਸ ਦੇਈਏ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਸੂਬੇ ਦੀ ਸੱਤਾ ਸੰਭਾਲੀ ਹੈ, ਪੁਲਸ ਅਤੇ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਫੇਰਬਦਲ ਕੀਤੇ ਗਏ ਹਨ। ਇਸੇ ਕੜੀ ਤਹਿਤ ਵੀਰਵਾਰ ਪੁਲਸ ਪ੍ਰਸ਼ਾਸਨ 'ਚ ਫੇਰਬਦਲ ਕਰਦਿਆਂ ਕੁਝ ਹੋਰ ਆਈ.ਪੀ.ਐੱਸ. ਤੇ ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਰਾਜਸਥਾਨ ਸੰਕਟ: ਕਾਂਗਰਸ ਨੇ ਆਪਣੇ ਨੇਤਾਵਾਂ ਨੂੰ ਦਿੱਤੀ ਸਖ਼ਤ ਚਿਤਾਵਨੀ, ਜਾਰੀ ਕੀਤੀ ਐਡਵਾਈਜ਼ਰੀ

PunjabKesari

ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੂੰ ਮਿਲੀ Z ਪਲੱਸ ਸਕਿਓਰਿਟੀ, 58 ਕਮਾਂਡੋ ਸੁਰੱਖਿਆ 'ਚ ਰਹਿਣਗੇ ਹਰ ਸਮੇਂ ਤਾਇਨਾਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News