ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਲਿਸਟ

11/20/2023 7:54:03 PM

ਜਲੰਧਰ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਪੁਲਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈ.ਪੀ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਜਲੰਧਰ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰਾਂ ਸਮੇਤ ਕਈ ਪੁਲਸ ਅਧਿਕਾਰੀਆਂ ਟ੍ਰਾਂਸਫਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਈ.ਪੀ.ਐੱਸ. ਬੀ. ਚੰਦਰਸ਼ੇਖਰ, ਪ੍ਰਵੀਨ ਕੁਮਾਰ ਸਿਨਹਾ, ਨੀਰਜਾ ਵੋਰੁਵਰੂ, ਨੌਨਿਹਾਲ ਸਿੰਘ, ਰਾਜੇਸ਼ ਕੁਮਾਰ ਜੈਸਵਾਲ, ਨਿਲਭ ਕਿਸ਼ੋਰ, ਸ਼ਿਵ ਕੁਮਾਰ, ਜਸਕਰਨ ਸਿੰਘ ਅਤੇ ਹੋਰ ਵੀ ਕਈ ਅਧਿਕਾਰੀ ਸ਼ਾਮਲ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-

PunjabKesari

PunjabKesari

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News