ਵੱਡੀ ਖ਼ਬਰ : ਪੰਜਾਬ ਸਿਵਲ ਸਕੱਤਰੇਤ ''ਚ ਵੱਡੇ ਪੱਧਰ ''ਤੇ ਅਫ਼ਸਰਾਂ ਦੇ ਤਬਾਦਲੇ
Wednesday, Oct 09, 2024 - 06:11 PM (IST)
ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਵਿਚ ਵੱਡੀ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਇਸ ਸੰਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਸਰਕਾਰ ਵਿਚ ਸਕੱਤਰੇਤ ਦੇ 14 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਤਬਾਦਲਿਆਂ ਦੀ ਪੂਰੀ ਸੂਚੀ ਤੁਸੀਂ ਖ਼ਬਰ ਦੇ ਹੇਠਾਂ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਖ਼ੁਸ਼ਖਬਰੀ, ਹੋ ਗਿਆ ਵੱਡਾ ਐਲਾਨ