ਅਹਿਮ ਖ਼ਬਰ : ਮਾਲ ਵਿਭਾਗ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਸੂਚੀ

Monday, May 29, 2023 - 10:57 PM (IST)

ਅਹਿਮ ਖ਼ਬਰ : ਮਾਲ ਵਿਭਾਗ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਸੂਚੀ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਹੈ। 7 ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਵਾਧੂ ਕਾਰਜਭਾਰ ਸੌਂਪਿਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਰਜਿਸਟਰੀਆਂ ਦੀ NOC ਨੂੰ ਲੈ ਕੇ ਭਲਕੇ ਸੱਦੀ ਅਹਿਮ ਮੀਟਿੰਗ (ਵੀਡੀਓ)

PunjabKesari

 


 


author

Manoj

Content Editor

Related News