ਲੋਕ ਸੰਪਰਕ ਵਿਭਾਗ ਦੇ ਤਿੰਨ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ, ਪ੍ਰਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ
Friday, Feb 03, 2023 - 04:21 PM (IST)
ਸ਼ੇਰਪੁਰ (ਅਨੀਸ਼) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿੰਨ ਲੋਕ ਸੰਪਰਕ ਅਧਿਕਾਰੀਆਂ ਦਾ ਤਬਾਦਲਾ ਕੀਤੇ ਗਿਆ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਰਬਜੀਤ ਸਿੰਘ ਨੂੰ ਐੱਸ. ਏ. ਐੱਸ. ਨਗਰ ਮੋਹਾਲੀ ਦਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਜਤਿੰਦਰਪਾਲ ਸਿੰਘ ਨੂੰ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਹਾਲੀ ਅਤੇ ਅਸ਼ੋਕ ਕੁਮਾਰ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕੇਜਰੀਵਾਲ ਨੂੰ ਵੱਡੀ ਰਾਹਤ, ਬਠਿੰਡਾ ਕੋਰਟ ਨੇ ਮਾਣਹਾਨੀ ਕੇਸ ਕੀਤਾ ਖ਼ਾਰਜ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।