ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
Friday, Apr 11, 2025 - 02:13 PM (IST)

ਅੰਮ੍ਰਿਤਸਰ/ਚੰਡੀਗੜ੍ਹ (ਦਲਜੀਤ)- ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈ. ਏ. ਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਕੀਤੇ ਗਏ ਹਨ।ਜਿਸ ਦੀ ਸੂਚੀ ਹੇਠ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਇਕ ਤਸਕਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8