ਪੰਜਾਬ ਸਰਕਾਰ ਨੇ ਇਸ ਵਿਭਾਗ ਦੇ ਅਫ਼ਸਰ ਕੀਤੇ ਇਧਰੋਂ-ਉਧਰ, ਪੜ੍ਹੋ ਪੂਰੀ ਸੂਚੀ
Wednesday, Aug 14, 2024 - 03:04 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ 'ਚ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਹੁਣ ਜਲ ਸਰੋਤ ਵਿਭਾਗ 'ਚ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਵਲੋਂ ਜਲ ਸਰੋਤ ਵਿਭਾਗ 'ਚ ਕੰਮ ਕਰਦੇ 14 ਉਪ ਮੰਡਲ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲੇ ਦੇਣ ਧਿਆਨ, ਬੰਦ ਰਹਿਣਗੀਆਂ ਇਹ ਸੜਕਾਂ, Traffic ਰੂਟ ਪਲਾਨ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8