ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੇ SHO ਵਰਿੰਦਰਪਾਲ ਸਿੰਘ ਦਾ ਤਬਾਦਲਾ

Thursday, Aug 27, 2026 - 01:34 PM (IST)

ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੇ SHO ਵਰਿੰਦਰਪਾਲ ਸਿੰਘ  ਦਾ ਤਬਾਦਲਾ

ਲੁਧਿਆਣਾ (ਰਾਜ)- ਲੁਧਿਆਣਾ ਪੁਲਸ ਕਮਿਸ਼ਨਰੇਟ 'ਚ ਪ੍ਰਸ਼ਾਸਕੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਹੋਰ ਮਜ਼ਬੂਤ ​​ਕਰਨ ਲਈ ਸਰਾਭਾ ਨਗਰ ਪੁਲਸ ਥਾਣੇ ਦੇ ਇੰਚਾਰਜ (SHO) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਸਰਾਭਾ ਨਗਰ ਪੁਲਸ ਸਟੇਸ਼ਨ ਦੇ ਮੌਜੂਦਾ ਐੱਸ. ਐੱਚ. ਓ. ਇੰਸਪੈਕਟਰ ਵਰਿੰਦਰਪਾਲ ਸਿੰਘ ਦਾ ਬੀਤੀ ਰਾਤ ਤਬਾਦਲਾ ਕਰ ਦਿੱਤਾ ਗਿਆ ਸੀ ਅਤੇ ਇੰਸਪੈਕਟਰ ਹਰਸ਼ਵੀਰ ਸਿੰਘ ਨੂੰ ਸਰਾਭਾ ਨਗਰ ਦਾ ਨਵਾਂ ਇੰਚਾਰਜ (SHO) ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ

ਨਵ-ਨਿਯੁਕਤ ਐੱਸ. ਐੱਚ. ਓ. ਇੰਸਪੈਕਟਰ ਹਰਸ਼ਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਤਰਜੀਹਾਂ ਇਲਾਕੇ 'ਚ ਗਸ਼ਤ ਵਧਾਉਣਾ, ਲੁੱਟਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣਾ ਅਤੇ ਜਨਤਕ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਹੋਵੇਗਾ।

ਇਹ ਵੀ ਪੜ੍ਹੋ: ਲੁਧਿਆਣਾ 'ਚ ਪੈ ਗਿਆ ਡਾਕਾ! 20 ਮਿੰਟਾਂ 'ਚ ਵੱਡਾ ਕਾਂਡ ਕਰਕੇ ਫਰਾਰ ਹੋਏ ਲੁਟੇਰੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News