ਲੁਧਿਆਣਾ ''ਚ ਕਈ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

07/15/2021 5:26:45 PM

ਲੁਧਿਆਣਾ : ਲੁਧਿਆਣਾ ਦਿਹਾਤੀ ਦੇ ਪੁਲਸ ਕਪਤਾਨ ਨੇ ਕਈ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ 'ਚ ਦਾਖਾ ਪੁਲਸ ਥਾਣੇ ਦੇ ਮੁੱਖ ਅਫ਼ਸਰ ਨੂੰ ਪੁਲਸ ਲਾਈਨ ਭੇਜ ਦਿੱਤਾ ਗਿਆ ਹੈ। ਵਿਭਾਗ ਨੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਨ੍ਹਾਂ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ ਜਾਂ ਪੁਲਸ ਲਾਈਨ ਭੇਜਿਆ ਗਿਆ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-


 

Babita

This news is Content Editor Babita