8 IPS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
Tuesday, Jan 20, 2026 - 08:22 PM (IST)
ਚੰਡੀਗੜ੍ਹ (ਜ.ਬ.): ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕਰਦੇ ਹੋਏ 8 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਸੂਚੀ ਨਾਲ ਸੂਬੇ ਦੀ ਸੁਰੱਖਿਆ ਅਤੇ ਇੰਟੈਲੀਜੈਂਸ ਵਿਭਾਗ ਵਿੱਚ ਬਦਲਾਅ ਕੀਤੇ ਗਏ ਹਨ। ਦੇਖੋ ਲਿਸਟ...

