ਲੁਧਿਆਣਾ ਦੇ ਮੁਲਾਜ਼ਮਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST

Monday, May 11, 2026 - 01:01 PM (IST)

ਲੁਧਿਆਣਾ ਦੇ ਮੁਲਾਜ਼ਮਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST

ਲੁਧਿਆਣਾ (ਸਿਕੰਦਰ): ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵੱਲੋਂ ਕੁਝ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਕੁੱਲ 15 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਮੁਲਾਜ਼ਮਾਂ ਵਿਚ ਸੀਨੀਅਰ ਸਹਾਇਕ, ਜੂਨੀਅਰ ਸਹਾਇਕ, ਕਲਰਕ ਅਤੇ ਸਟੈਨੋ ਸ਼ਾਮਲ ਹਨ। ਇਹ ਹੁਕਮ ਤੁਰੰਤ ਪ੍ਰਭਾਅ ਨਾਲ ਲਾਗੂ ਹੋਣਗੇ-

PunjabKesari


author

Anmol Tagra

Content Editor

Related News