ਪੰਜਾਬ 'ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਹੋਈਆਂ ਬਦਲੀਆਂ

Thursday, Jul 25, 2024 - 09:49 AM (IST)

ਚੰਡੀਗੜ੍ਹ/ਜੈਤੋ (ਮਨਜੋਤ, ਪਰਾਸ਼ਰ)- ਪੰਜਾਬ ਸਰਕਾਰ ਨੇ ਤਿੰਨ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਹਨ। ਵਿਸ਼ੇਸ਼ ਮੁੱਖ ਸਕੱਤਰ ਕਮ-ਵਿੱਤੀ ਕਮਿਸ਼ਨਰ ਮਾਲ ਪੰਜਾਬ ਕੇ.ਏ.ਸੀ. ਸਿਨਹਾ ਨੇ ਪ੍ਰਬੰਧਕੀ ਢਾਂਚੇ ਨੂੰ ਮੁੱਖ ਰੱਖਦਿਆਂ ਹੋਏ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਕਾਰਡ ਵਿਚ ਬਦਲੀਆਂ ਕੀਤੀਆਂ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਕੁੜੀਆਂ ਲਈ ਜਾਰੀ ਕੀਤੇ ਪੈਸੇ, ਬੈਂਕ ਖਾਤਿਆਂ 'ਚ ਆਵੇਗੀ ਇੰਨੀ ਰਕਮ

ਤਹਿਸੀਲਦਾਰ ਪਰਵੀਨ ਕੁਮਾਰ ਸਿੰਗਲਾ ਨੂੰ ਮਾਨਸਾ ਤੋਂ ਮੂਨਕ, ਤਹਿਸੀਲਦਾਰ ਸੁਖਬੀਰ ਕੌਰ ਨੂੰ ਅਬੋਹਰ ਤੋਂ ਮਾਨਸਾ ਤੇ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਨੂੰ ਅਬੋਹਰ ਦੇ ਨਾਇਬ ਤਹਿਸੀਲਦਾਰ ਦੇ ਨਾਲ-ਨਾਲ ਤਹਿਸੀਲਦਾਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News