ਪੰਜਾਬ ''ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋ ਗਏ ਤਬਾਦਲੇ, ਪੜ੍ਹੋ ਪੂਰੀ List
Saturday, Feb 07, 2026 - 11:36 AM (IST)
ਲੁਧਿਆਣਾ (ਰਾਜ): ਪੰਜਾਬ 'ਚ ਵੱਡੇ ਅਹੁਦਿਆਂ 'ਤੇ ਤਾਇਨਾਤ 4 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 2 IAS ਤੇ 2 PCS ਅਫ਼ਸਰ ਸ਼ਾਮਲ ਹਨ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ IAS ਅਫ਼ਸਰ ਰਾਮਵੀਰ ਤੋਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਲੈ ਕੇ ਕੁਮਾਰ ਅਮਿਤ ਨੂੰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਬਦਲ ਕੇ ਤਰਨਤਾਰਨ ਦਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਯੁਕਤ ਕੀਤਾ ਗਿਆ ਹੈ। ਪੜ੍ਹੋ ਪੂਰੀ ਲਿਸਟ


