ਪੰਜਾਬ ''ਚ ਫੇਰਬਦਲ! ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ List

Saturday, Feb 14, 2026 - 11:37 AM (IST)

ਪੰਜਾਬ ''ਚ ਫੇਰਬਦਲ! ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ List

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਕਈ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਪ੍ਰਬੰਧਕੀ ਜ਼ਰੂਰਤਾਂ ਦੇ ਮੱਦੇਨਜ਼ਰ IAS ਤੇ PCS ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ। ਹੁਕਮਾਂ ਮੁਤਾਬਕ ਕੁੱਲ 8 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿਚ 2 IAS ਤੇ 6 PCS ਅਫ਼ਸਰ ਸ਼ਾਮਲ ਹਨ। ਪੂਰੀ ਲਿਸਟ ਹੇਠਾਂ ਦਿੱਤੀ ਗਈ ਹੈ-

PunjabKesari

PunjabKesari


author

Anmol Tagra

Content Editor

Related News