ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇੱਕੋ ਝਟਕੇ ''ਚ 100 ਦੇ ਕਰੀਬ ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
Friday, Feb 20, 2026 - 04:25 PM (IST)
ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਇੱਕੋ ਝਟਕੇ ਵਿਚ 96 IAS ਤੇ PCS ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਮੂਹ ਅਫ਼ਸਰਾਂ ਨੂੰ ਤੁਰੰਤ ਨਵੀਂ ਜਗ੍ਹਾ ਜੁਆਇਨ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਬਦਲੀਆਂ ਕਾਰਨ ਖਾਲੀ ਹੋਈਆਂ ਅਸਾਮੀਆਂ ਦੇ ਕੰਮ ਦਾ ਨਿਪਟਾਰਾ ਸਬੰਧਤ ਅਥਾਰਟੀ ਵੱਲੋਂ ਅੰਦਰੂਨੀ ਪ੍ਰਬੰਧ ਰਾਹੀਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਤਬਾਦਲਿਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ-














