ਪੰਜਾਬ ''ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
Thursday, Aug 13, 2026 - 08:24 PM (IST)
ਲੁਧਿਆਣਾ (ਜ. ਬ.): ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਨੇ Assistent System Managers (ASMs) ਦੀ ਪੋਸਟਿੰਗ ਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਿਵਲ ਸਕੱਤਰੇਤ-1, ਸੈਕਟਰ-1 ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਆਫ਼ ਰਿਕਾਰਡਜ਼ ਪੰਜਾਬ ਵੱਲੋਂ ਜਾਰੀ ਹੁਕਮਾਂ ਵਿਚ ਨਿਰਧਾਰਿਤ ਸਿਖਲਾਈ ਪੂਰੀ ਹੋਣ ਮਗਰੋਂ ਅਫ਼ਸਰਾਂ ਦੀ ਵੱਖ-ਵੱਖ ਥਾਵਾਂ 'ਤੇ ਤਾਇਨਾਤੀ ਦਿੱਤੀ ਗਈ ਹੈ। ਜਿਨ੍ਹਾਂ 46 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ LIST ਹੇਠਾਂ ਦਿੱਤੀ ਗਈ ਹੈ-





