ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਈ ਬਦਲੀਆਂ ਦੀ ਸੂਚੀ
Saturday, Jun 13, 2026 - 04:32 PM (IST)
ਚੰਡੀਗੜ੍ਹ : ਪੰਜਾਬ ਵਿਚ ਇਕ ਵਾਰ ਫਿਰ ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ 3 ਆਈ. ਏ. ਐੱਸ. ਅਤੇ 5 ਪੀ. ਸੀ. ਐੱਸ. ਅਧਿਕਾਰੀ ਬਦਲੇ ਗਏ ਹਨ। ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਸਬੰਧਤ ਅਧਿਕਾਰੀਆਂ ਜਿਨ੍ਹਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ ਹਨ, ਤੁਰੰਤ ਜੁਆਇਨ ਕਰਨ ਅਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਬਦਲੀਆਂ ਦੀ ਪੂਰੀ ਸੂਚੀ ਹੇਠਾਂ ਖ਼ਬਰ ਵਿਚ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ



