ਪੁਲਸ ਪ੍ਰਸ਼ਾਸਨ ''ਚ ਫੇਰਬਦਲ, DSPs ਦੇ ਹੋਏ ਤਬਾਦਲੇ, ਪੜ੍ਹੋ ਸੂਚੀ
Sunday, Mar 03, 2024 - 01:49 PM (IST)

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਸਰਕਾਰ ਨੇ ਪੁਲਸ ਪ੍ਰਸ਼ਾਸਨ 'ਚ ਬਦਲਾਅ ਕਰਦਿਆਂ 12 ਡੀ.ਐੱਸ.ਪੀ. ਦਾ ਤਬਾਦਲਾ ਕੀਤਾ ਹੈ। ਸ਼ਨੀਵਾਰ ਦੇਰ ਰਾਤ ਇਸ ਸਬੰਧੀ ਡੀ.ਜੀ.ਪੀ. ਦਫ਼ਤਰ ਤੋਂ ਸੂਚੀ ਜਾਰੀ ਕੀਤੀ ਗਈ। ਇਹ ਅਧਿਕਾਰੀ ਅੱਜ ਆਪਣੀ ਨਵੀਂ ਤਾਇਨਾਤੀ ਦਾ ਚਾਰਜ ਸੰਭਾਲਣਗੇ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗੋਪੀ ਚੋਹਲਾ ਕਤਲ ਕਾਂਡ ’ਚ ਵੱਡੀ ਖ਼ਬਰ, ਜੇਲ੍ਹ ਵਿਚ ਬੰਦ ਜਗਦੀਪ ਸਿੰਘ ਜੱਗੂ ਸਮੇਤ 5 ਖ਼ਿਲਾਫ਼ ਪਰਚਾ ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8