ਪੰਜਾਬ ਸਰਕਾਰ ਨੇ IPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

07/05/2022 1:03:51 AM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ 8 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ 'ਚ ਗੌਰਵ ਯਾਦਵ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਦੇ ਨਵੇਂ ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਹੋਰ ਅਧਿਕਾਰੀਆਂ, ਜਿਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ, ਦੀ ਲਿਸਟ ਹੇਠਾਂ ਦਿੱਤੀ ਗਈ ਹੈ।

Mukesh

This news is Content Editor Mukesh