ਪੰਜਾਬ 'ਚ 22 ਜੇਲ੍ਹ ਸੁਪਰਡੈਂਟਾਂ ਦੇ ਤਬਾਦਲੇ, ਜਾਣੋ ਸਰਕਾਰ ਨੇ ਕਿਉਂ ਲਿਆ ਫ਼ੈਸਲਾ
Thursday, Jul 20, 2023 - 05:01 AM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ 22 ਜੇਲ੍ਹ ਸੁਪਰਡੈਂਟ ਅਤੇ ਵਿਭਾਗ ਨਾਲ ਸਬੰਧਤ ਹੋਰ ਅਧਿਕਾਰੀ ਤੁਰੰਤ ਪ੍ਰਭਾਵ ਨਾਲ ਬਦਲ ਦਿੱਤੇ ਹਨ। ਇਸ ਦਾ ਮੁੱਖ ਕਾਰਨ ਜੇਲ੍ਹਾਂ 'ਚ ਬੰਦ ਕੈਦੀਆਂ ਤੋਂ ਮੋਬਾਇਲ ਅਤੇ ਨਸ਼ੀਲੇ ਪਦਾਰਥ ਮਿਲਣਾ ਮੰਨਿਆ ਜਾ ਰਿਹਾ ਹੈ। ਪੜ੍ਹੋ ਪੂਰੀ ਲਿਸਟ :
ਇਹ ਵੀ ਪੜ੍ਹੋ : ਟਰੈਕਟਰ ਚਾਲਕ ਨੇ ਨੌਜਵਾਨ ਨੂੰ ਮਾਰੀ ਟੱਕਰ, ਹਸਪਤਾਲ ਲਿਜਾਣ ਦੀ ਬਜਾਏ ਖੇਤਾਂ ’ਚ ਸੁੱਟਿਆ, ਲਾਸ਼ ਕੁੱਤਿਆਂ ਨੇ ਨੋਚੀ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8