ਮਾਨ ਸਰਕਾਰ ਵੱਲੋਂ ਜਲੰਧਰ ਦੇ ਐੱਸ.ਐੱਚ.ਓਜ਼. ਸਮੇਤ 95 ਅਧਿਕਾਰੀਆਂ ਦੇ ਤਬਾਦਲੇ
Friday, Apr 01, 2022 - 08:32 PM (IST)

ਜਲੰਧਰ-ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ 'ਚ ਫ਼ੇਰਬਦਲ ਲਗਾਤਾਰ ਜਾਰੀ ਹੈ, ਇਸੇ ਤਹਿਤ ਜਲੰਧਰ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੇ ਐੱਸ.ਐੱਚ.ਓਜ਼. ਨੂੰ ਬਦਲ ਦਿੱਤਾ ਗਿਆ ਹੈ। ਜ਼ਿਲ੍ਹੇ ਦੇ 95 ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਮੁਲਾਜ਼ਮਾਂ ਦੇ ਤਬਾਦਲੇ ਹੋਏ ਹਨ ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹਨ: