7 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ

Tuesday, Jun 02, 2026 - 10:50 PM (IST)

7 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਚੰਡੀਗੜ੍ਹ (ਹਿਤੇਸ਼) : ਪੰਜਾਬ 'ਚ ਵੱਡੇ ਪੱਧਰ 'ਤੇ IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਇਸ ਦੇ ਨਾਲ ਹੀ ਨੋਟਿਸ ਅਨੁਸਾਰ ਸਬੰਧਤ 7 IAS ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਨਵੀਂ ਤਾਇਨਾਤੀ ਦੇ ਅਹੁਦੇ 'ਤੇ ਤੁਰੰਤ ਜੁਆਇਨ ਕਰਨ। ਇਹ ਹੁਕਮ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ। ਤਬਾਦਲਿਆਂ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ...

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News