ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਲੰਧਰ ਦੇ ਡਰਾਈਵਿੰਗ ਟਰੈਕ ''ਤੇ ਛਾਪਾ
Monday, Apr 28, 2025 - 05:19 PM (IST)

ਜਲੰਧਰ (ਸੋਨੂੰ)- ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਲੰਧਰ ਦੇ ਡਰਾਈਵਿੰਗ ਟਰੈਕ 'ਤੇ ਛਾਪਾ ਮਾਰਿਆ ਗਿਆ। ਇਥੇ ਦੱਸ ਦੇਈਏ ਕਿ ਵਿਜੀਲੈਂਸ ਨੇ ਬੀਤੇ ਦਿਨ ਮਿਲੀਆਂ ਸ਼ਿਕਾਇਤਾਂ 'ਤੇ ਜਲੰਧਰ ਟਰੈਕ 'ਤੇ ਵੀ ਛਾਪਾ ਮਾਰਿਆ ਸੀ। ਇਸੇ ਕਰਕੇ ਟਰਾਂਸਪੋਰਟ ਮੰਤਰੀ ਟਰੈਕ 'ਤੇ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਪਹੁੰਚੇ ਅਤੇ ਕੰਮ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਪ੍ਰਸ਼ਾਸਨ 'ਚ ਫਿਰ ਵੱਡਾ ਫੇਰਬਦਲ, ਹੁਣ ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, List 'ਚ ਵੇਖੋ ਵੇਰਵੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e