ਪੰਜਾਬ ''ਚ 26 ਵੱਡੇ ਅਫ਼ਸਰਾਂ ਦੇ ਤਬਾਦਲੇ, 4 ਜ਼ਿਲ੍ਹਿਆਂ ਦੇ DC ਵੀ ਬਦਲੇ, ਪੜ੍ਹੋ ਪੂਰੀ List
Wednesday, Jan 21, 2026 - 03:14 PM (IST)
ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ 26 ਵੱਡੇ ਅਫ਼ਸਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ। 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਇੱਧਰੋਂ-ਉੱਧਰ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ ਦੀ ਬਦਲੀ ਹੋਈ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਵੀ ਬਦਲੀ ਕਰ ਦਿੱਤੀ ਗਈ ਹੈ। ਪੜ੍ਹੋ ਪੂਰੀ List-






