ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੂੰ ਹੋਇਆ ਕੋਰੋਨਾ

Tuesday, Jul 14, 2020 - 07:12 PM (IST)

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੂੰ ਹੋਇਆ ਕੋਰੋਨਾ

ਜਲੰਧਰ- ਦੁਨੀਆ ਭਰ 'ਚ ਆਮ ਲੋਕਾਂ ਸਮੇਤ ਵੱਡੀਆਂ-ਵੱਡੀਆਂ ਸਖ਼ਸ਼ੀਅਤਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਰਹੀਆਂ ਹਨ। ਉਥੇ ਹੀ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਦੀ ਸੂਚਨਾ ਮਿਲੀ ਹੈ। ਪੰਜਾਬ 'ਚ ਕੋਰੋਨਾ ਦੇ ਹਾਲਾਤਾਂ ਨੂੰ ਲੈ ਕੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅਗਲੇ 15 ਦਿਨਾਂ ਤਕ ਆਪਣੀਆਂ ਸਿਆਸੀ ਸਰਗਰਮੀਆਂ ਬੰਦ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਗੜ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।


author

Deepak Kumar

Content Editor

Related News