ਦੋ ਟਰੱਕਾਂ ਦੀ ਆਪਸੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

Thursday, Jun 21, 2018 - 03:19 PM (IST)

ਬੱਲਾਂ (ਮਾਹੀ)—ਬੱਲਾਂ ਨਜ਼ਦੀਕ ਤੋਂ 2 ਟਰੱਕਾਂ ਦੀ ਆਪਸੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਟਰੱਕ ਚਾਲਕ ਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗਵਾਲੀਅਰ ਮੱਧ ਪ੍ਰਦੇਸ਼ ਦੇ ਟਰੱਕ ਨੂੰ ਮਿਲਨ ਕੁਮਾਰ ਪੁੱਤਰ ਬਿਹਾਰੀ ਲਾਲ ਵਾਸੀ ਗਾਜ਼ੀਆਬਾਦ ਯੂ.ਪੀ. ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।


Related News