ਪੰਜਾਬ ਦੇ ਇਸ ਜ਼ਿਲ੍ਹੇ 'ਚ ਲਗਾਤਾਰ ਦੋ ਛੁੱਟੀਆਂ ਦਾ ਐਲਾਨ, ਇਹ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ

Friday, Sep 19, 2025 - 12:25 PM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਲਗਾਤਾਰ ਦੋ ਛੁੱਟੀਆਂ ਦਾ ਐਲਾਨ, ਇਹ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ

ਕਪੂਰਥਲਾ (ਮਹਾਜਨ)-ਪੰਜਾਬ ਵਿਚ ਹੜ੍ਹਾਂ ਮਗਰੋਂ ਬੇਸ਼ਕ ਦਰਿਆਵਾਂ ਵਿਚ ਪਾਣੀ ਦਾ ਪੱਧਰ ਹੌਲੀ-ਹੌਲੀ ਘੱਟ ਰਿਹਾ ਹੈ ਪਰ ਕਈ ਸਕੂਲ ਅਜਿਹੇ ਹਨ, ਜਿਨ੍ਹਾਂ ਨੂੰ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।  ਦਰਅਸਲ ਕਪੂਰਥਲਾ ਵਿਚ 19 ਅਤੇ 20 ਸਤੰਬਰ ਨੂੰ 3 ਸਰਕਾਰੀ ਸਕੂਲ ਬੰਦ ਰਹਿਣਗੇ।

PunjabKesari

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਰੀ ਸਿਫਾਰਸ਼ਾਂ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਕੂਲ ਆਹਲੀ ਖ਼ੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕੰਮੇਵਾਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਊਪੁਰ ਬੰਦ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ! ਕਾਂਗਰਸ ਪਾਰਟੀ 'ਚ ਸਾਹਮਣੇ ਆਈ ਧੜੇਬੰਦੀ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News