ਨਨਾਣਾਂ ਤੇ ਭਰਜਾਈ ਦਾ ਕਾਰਾ ਸੁਣ ਪੈਰਾਂ ਹੇਠੋਂ ਖਿਸਕ ਜਾਵੇਗੀ ਜ਼ਮੀਨ
Thursday, Oct 10, 2024 - 04:55 PM (IST)

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਤਿੰਨ ਔਰਤਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 32 ਕਿਲੋ 630 ਗਰਾਮ ਭੁੱਕੀ ਚੂਰਾ ਬਰਾਮਦ ਕੀਤਾ ਹੈ। ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਤਿੰਨੇ ਔਰਤਾਂ ਜਿੰਨਾਂ 'ਚ ਦੋ ਨਨਾਣਾਂ ਅਤੇ ਇਕ ਭਰਜਾਈ ਹੈ, ਦੀ ਪਛਾਣ ਰੱਜੀ ਵਾਸੀ ਦਾਖਾ, ਅੱਕੀ ਵਾਸੀ ਲਤਾਲਾ ਅਤੇ ਸੋਨੀਆ ਵਾਸੀ ਲੋਹਾਰਾ ਵਜੋਂ ਹੋਈ ਹੈ।
ਇਨ੍ਹਾਂ ਨੂੰ ਐੱਸ. ਐੱਚ. ਓ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਏ ਐਸ ਆਈ ਇੰਦਰਜੀਤ ਸਿੰਘ ਨੇ ਗੁਪਤ ਸੂਚਨਾਂ ਦੇ ਆਧਾਰ 'ਤੇ ਵਿਸੇਸ਼ ਨਾਕਾਬੰਦੀ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਧਾਰਮਿਕ ਸਥਾਨ ਨੇੜੇ ਬੈਠੇ ਲੋਕਾਂ 'ਤੇ ਅੰਨ੍ਹੇਵਾਹ ਵਰ੍ਹਾਈਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ