ਪੈਟਰੋਲ ਪੰਪ ਨੇੜੇ ਦੋ ਗੱਡੀਆਂ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ (ਵੀਡੀਓ)
Friday, Apr 18, 2025 - 11:40 PM (IST)

ਲੁਧਿਆਣਾ : ਲੁਧਿਆਣਾ ਦੇ ਦਿੱਲੀ ਰੋਡ ਨਜ਼ਦੀਕ ਮਹਿੰਦਰਾ ਦੇ ਸ਼ੋਰੂਮਹ ਉੱਤੇ ਪੈਟਰੋਲ ਨੇੜੇ ਖੜ੍ਹੀਆਂ ਗੱਡੀਆਂ ਨੂੰ ਅੱਗ ਲੱਗ ਗਈ। ਇਸ ਦੌਰਾਨ ਵਾਇਰਲ ਹੋਈ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਮੌਕੇ 'ਤੇ ਪਹੁੰਚੇ ਅੱਗ ਬਝਾਊ ਦਸਤਿਆਂ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਗੱਡੀਆਂ ਨੂੰ ਅੱਗ ਲੱਗਣ ਦੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੇਖੋ ਵੀਡੀਓ....