ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ

Wednesday, Apr 09, 2025 - 10:34 AM (IST)

ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ

ਇੰਟਰਨੈਸ਼ਨਲ ਡੈਸਕ- UK ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। UK ਵੱਲੋਂ ਵੱਡੀ ਗਿਣਤੀ ਵਿਚ ਸਟੱਡੀ ਵੀਜ਼ਾ ਦਿੱਤੇ ਜਾ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਹੁਣ 6 ਲੱਖ ਰੁਪਏ ਤੋਂ ਵੀ ਘੱਟ ਖਰਚੇ ਵਿਚ UK STUDY Visa ਅਪਲਾਈ ਕੀਤਾ ਜਾ ਸਕਦਾ ਹੈ। ਪੁਰਾਣੇ ਫੰਡਾਂ ਦੀ ਵੀ ਕੋਈ ਲੋੜ ਨਹੀਂ ਹੈ। ਅਪਲਾਈ ਕਰਨ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ। IELTS ਦੇ ਨਾਲ ਜਾਂ ਬਿਨਾਂ ਵੀ ਅਪਲਾਈ ਕਰ ਸਕਦੇ ਹੋ।

ਜੇਕਰ ਤੁਹਾਡੀ ਪਹਿਲਾਂ Refusal ਆ ਚੁੱਕੀ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ, ਤੁਸੀਂ Refusal ਦੇ ਬਾਵਜੂਦ ਇਸ ਮੌਕੇ ਦਾ ਫ਼ਾਇਦਾ ਲੈ ਸਕਦੇ ਹੋ। ਜੇਕਰ ਤੁਸੀਂ ਵੀ ਆਪਣਾ ਯੂ.ਕੇ. ਜਾਣ ਦਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਅਪਲਾਈ ਕਰਨ ਲਈ ਅੱਜ ਹੀ ਇਸ ਨੰਬਰ 91151-51493 'ਤੇ ਸੰਪਰਕ ਕਰੋ। ਹੁਣ ਤਕ ਦਾ Visa Success Rate 100% ਰਿਹਾ ਹੈ। 


author

Anmol Tagra

Content Editor

Related News