ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ
Monday, Jul 11, 2022 - 11:35 PM (IST)
 
            
            ਧਰਮਕੋਟ (ਅਕਾਲੀਆਂ ਵਾਲਾ)-ਲਵਪ੍ਰੀਤ ਸਿੰਘ ਗਿੱਲ (23) ਪੁੱਤਰ ਹਰਬੰਸ ਸਿੰਘ ਗਿੱਲ ਪਿੰਡ ਬਹਿਰਾਮਕੇ (ਮੋਗਾ) ਦੀ ਆਸਟ੍ਰੇਲੀਆ ’ਚ ਅਚਾਨਕ ਮੌਤ ਹੋਣ ਦੀ ਮੰਦਭਾਗੀ ਖ਼ਬਰ ਆਈ ਹੈ । ਲਵਪ੍ਰੀਤ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ’ਚ ਪੜ੍ਹਾਈ ਕਰਨ ਅਤੇ ਰੋਜ਼ੀ-ਰੋਟੀ ਕਮਾਉਣ ਲਈ 3 ਸਾਲ ਪਹਿਲਾਂ ਗਿਆ ਸੀ। ਉਹ ਦੋ ਭੈਣਾਂ ਦਾ ਇਕੱਲਾ ਭਰਾ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਹੁਣ ਘਰ ਬੈਠੇ ਪੁਲਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਜਾਣੋ ਕਿਵੇਂ
ਇਕ ਭੈਣ ਤੇ ਪਿਤਾ ਲਵਪ੍ਰੀਤ ਕੋਲ ਆਸਟ੍ਰੇਲੀਆ ’ਚ ਰਹਿੰਦੇ ਸਨ ਅਤੇ ਇਕ ਭੈਣ ਅਤੇ ਮਾਤਾ ਕੈਨੇਡਾ ’ਚ ਰਹਿ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ : ਪਟਿਆਲਾ ’ਚ ਵਾਪਰਿਆ ਭਿਆਨਕ ਹਾਦਸਾ, CID ਇੰਸਪੈਕਟਰ ਦੀ ਟਰੇਨ ਥੱਲੇ ਆਉਣ ਨਾਲ ਦਰਦਨਾਕ ਮੌਤ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            