ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਿਰ ’ਚ ਨਤਮਸਤਕ ਹੋਏ ਕੇਂਦਰੀ ਸਿਹਤ ਮੰਤਰੀ

03/05/2023 11:14:15 AM

ਪਟਿਆਲਾ : ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮੰਡਵੀਆ ਪਟਿਆਲਾ ਪਹੁੰਚੇ। ਜਿੱਥੇ ਉਨ੍ਹਾਂ ਨੇ ਪਟਿਆਲਾ ’ਚ ਸਥਿਤ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਭਾਜਪਾ ਦਾ ਸੂਬਾ ਸਕੱਤਰ ਪਰਮਿੰਦਰ ਸਿੰਘ ਬਰਾੜ, ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਕੇ.ਕੇ. ਮਲਹੋਤਰਾ ਅਤੇ ਹੋਰ ਭਾਜਪਾ ਆਗੂ ਉਨ੍ਹਾਂ ਦੇ ਨਾਮ ਮੌਜੂਦ ਰਹੇ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News