ਕੇਂਦਰੀ ਮੰਤਰੀ JP ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Sunday, Feb 22, 2026 - 06:23 PM (IST)

ਕੇਂਦਰੀ ਮੰਤਰੀ JP ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)- ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਸੁਸ਼ੋਭਿਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੇਂਦਰ ਸਰਕਾਰ ਦੇ ਹਿਮਾਚਲ ਤੋਂ ਰਾਜ ਸਭਾ ਮੈਂਬਰ ਜਗਤ ਪ੍ਰਕਾਸ਼ ਨੱਢਾ ਨਤਮਸਤਕ ਹੋਏ। ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਸਾਹਿਬ ਦਾ ਸ਼ੁਕਰੀਆ ਅਦਾ ਕੀਤਾ ਗਿਆ। ਉਨ੍ਹਾਂ ਦੇ ਨਾਲ ਪੰਜਾਬ ਦੇ ਭਾਜਪਾ ਵਰਕਰ ਵੀ ਹਾਜ਼ਰ ਸਨ। ਇਸ ਮੌਕੇ ਜਿੱਥੇ ਉਨ੍ਹਾਂ ਨੇ ਤਖ਼ਤ ਸਾਹਿਬ ਵਿਖੇ ਜਿੱਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉੱਥੇ ਹੀ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕੀਤਾ। 

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ:  ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News