ਵਰਦੇਵ ਸਿੰਘ ਨੋਨੀ ਮਾਨ ਤੋਂ ਸੁਣੋ ਨਿੱਜੀ ਤੇ ਸਿਆਸੀ ਜ਼ਿੰਦਗੀ ਦੇ ਅਣਸੁਣੇ ਕਿੱਸੇ (ਵੀਡੀਓ)
Thursday, May 06, 2021 - 11:11 AM (IST)
ਜਲੰਧਰ/ਗੁਰੂਹਰਸਹਾਏ: ਜਗ ਬਾਣੀ ਦੇ ਬਹੁ-ਚਰਚਿਤ ਪ੍ਰੋਗਰਾਮ ‘ਨੇਤਾ ਜੀ ਸਤਿ ਸ੍ਰੀ ਅਕਾਲ’ ’ਚ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵਲੋਂ ਸ਼੍ਰੋਮਣੀ ਅਕਾਲੀ ਦਲ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਨਾਲ ਉਨ੍ਹਾਂ ਦੀ ਸਿਆਸੀ ਅਤੇ ਨਿੱਜੀ ਜ਼ਿੰਦਗੀ ਬਾਰੇ ਗੱਲਬਾਤ ਕੀਤੀ ਗਈ। ਵਰਦੇਵ ਸਿੰਘ ਨੋਨੀ ਮਾਨ ਦਾ ਪਰਿਵਾਰ ਪ੍ਰਕਾਸ਼ ਸਿੰਘ ਬਾਦਲ ਦਾ ਕਰੀਬੀ ਪਰਿਵਾਰ ਮੰਨਿਆ ਜਾਂਦਾ ਹੈ।ਇਸ ਪ੍ਰੋਗਰਾਮ ਵਿੱਚ ਨੋਨੀ ਮਾਨ ਨੇ ਆਪਣੀ ਨਿੱਜ਼ੀ ਜ਼ਿੰਦਗੀ ਦੇ ਕਈ ਅਣਸੁਣੇ ਕਿੱਸਿਆਂ ਦੀ ਜ਼ਿਕਰ ਵੀ ਕੀਤਾ ਅਤੇ ਪੰਜਾਬ ਦੇ ਕਈ ਭਖ਼ਦੇ ਮਸਲਿਆਂ ਬਾਰੇ ਵੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਵੇਖੋ ਪੂਰੀ ਮੁਲਾਕਾਤ...