ਅਹਿਮ ਖ਼ਬਰ : IAS ਵਰੁਣ ਰੂਜਮ ਬਣੇ ਸੁਖਜਿੰਦਰ ਰੰਧਾਵਾ ਦੇ 'ਵਿਸ਼ੇਸ਼ ਪ੍ਰਮੁੱਖ ਸਕੱਤਰ'

Thursday, Sep 23, 2021 - 12:39 PM (IST)

ਅਹਿਮ ਖ਼ਬਰ : IAS ਵਰੁਣ ਰੂਜਮ ਬਣੇ ਸੁਖਜਿੰਦਰ ਰੰਧਾਵਾ ਦੇ 'ਵਿਸ਼ੇਸ਼ ਪ੍ਰਮੁੱਖ ਸਕੱਤਰ'

ਚੰਡੀਗੜ੍ਹ : ਮਾਰਕਫੈੱਡ ਦੇ ਮੈਨੇਜਿੰਗ ਡਾਇਰੈਟਰ ਵਰੁਣ ਰੂਜਮ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਵਰੁਣ ਰੂਜਮ ਸਾਲ 2004 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ।

ਇਹ ਵੀ ਪੜ੍ਹੋ : 'ਕੈਪਟਨ' ਦੀ ਜਲਦ ਹੋਵੇਗੀ ਵਾਪਸੀ, OSD ਰਹੇ ਨਰਿੰਦਰ ਭਾਂਬਰੀ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਪੋਸਟਰ

ਵਰੁਣ ਰੂਜਮ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਲਾਏ ਜਾਣ ਦੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣਾ ਮੌਜੂਦਾ ਅਹੁਦਾ ਵੀ ਪਹਿਲਾਂ ਦੀ ਤਰ੍ਹਾਂ ਹੀ ਸੰਭਾਲਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਬਨਿਟ ਦੇ ਮੁੜ ਗਠਨ ਦੌਰਾਨ 'ਪਰਗਟ ਸਿੰਘ' ਨੂੰ ਬਣਾਇਆ ਜਾ ਸਕਦੈ ਨਵਾਂ ਖੇਡ ਮੰਤਰੀ

PunjabKesari


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News