ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ''ਚ ਵਿਜੀਲੈਂਸ ਵਿਭਾਗ ਦੀ ਰੇਡ
Wednesday, Jun 20, 2018 - 01:24 PM (IST)

ਲੁਧਿਆਣਾ (ਮਹੇਸ਼) : ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਸਥਿਤ ਵੇਰਕਾ ਮਿਲਕ ਪਲਾਂਟ ਵਿਚ ਵਿਜੀਲੈਂਸ ਵਿਭਾਗ ਵਲੋਂ ਰੇਡ ਕੀਤੀ ਗਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਮੌਕੇ 'ਤੇ ਭਾਰੀ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।