ਜਸਵਿੰਦਰ ਸਿੰਘ ਬਣੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ

Saturday, Oct 17, 2020 - 02:16 PM (IST)

ਜਸਵਿੰਦਰ ਸਿੰਘ ਬਣੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ

ਚੰਡੀਗੜ੍ਹ (ਰਮਨਜੀਤ) : ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਮੀਟਿੰਗ ਸ਼ਨੀਵਾਰ ਨੂੰ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸੂਬਾ ਕਮੇਟੀ ਮੈਂਬਰ ਅਤੇ ਜਿਲ੍ਹਾ ਪ੍ਰਧਾਨ ਸ਼ਾਮਲ ਹੋਏ।

PunjabKesari

ਮੀਟਿੰਗ 'ਚ ਮੌਜੂਦਾ ਜਰਨਲ ਸਕੱਤਰ ਕੇਵਲ ਸਿੰਘ ਸਿਧੂ ਦੇ ਸੇਵਾਮੁਕਤ ਹੋਣ ਕਾਰਨ ਜਸਵਿੰਦਰ ਸਿੰਘ ਬੜੀ ਸੰਗਰੂਰ ਨੂੰ ਸਰਬ ਸੰਮਤੀ ਨਾਲ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਜਨਰਲ ਸਕੱਤਰ ਚੁਣਿਆ ਗਿਆ।


author

Babita

Content Editor

Related News