ਪੰਜਾਬ ਵਿਜੀਲੈਂਸ ਬਿਊਰੋ ਨੂੰ ਮਿਲਿਆ ਨਵਾਂ ਡਾਇਰੈਕਟਰ, ਜੇ. ਏਲਨਚੇਜ਼ੀਅਨਜ਼ ਨੂੰ ਕੀਤਾ ਗਿਆ ਨਿਯੁਕਤ
Monday, Dec 09, 2024 - 03:48 AM (IST)
ਚੰਡੀਗੜ੍ਹ/ਮਾਨਸਾ (ਅੰਕੁਰ, ਸੰਦੀਪ ਮਿੱਤਲ)- ਪੰਜਾਬ ਸਰਕਾਰ ਵਲੋਂ 2 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ
ਆਈ.ਪੀ.ਐੱਸ. ਜੇ. ਏਲਨਚੇਜ਼ੀਅਨ ਨੂੰ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਲਾਇਆ ਗਿਆ ਹੈ, ਜਦਕਿ ਇਸ ਤੋਂ ਪਹਿਲਾਂ ਉਹ ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਦੇ ਅਹੁਦੇ ’ਤੇ ਤਾਇਨਾਤ ਸਨ। ਦੂਜੇ ਪਾਸੇ ਆਈ.ਪੀ.ਐੱਸ. ਅਧਿਕਾਰੀ ਜਗਦਲੇ ਨੀਲਾਂਬਰੀ ਵਿਜੇ ਨੂੰ ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ; ਅੱਜ ਤੇ ਭਲਕੇ ਸਕੂਲਾਂ 'ਚ ਮਨਾਇਆ ਜਾਵੇਗਾ 'ਮੈਗਾ ਅਪਾਰ ਦਿਵਸ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e