ਵਿਜੀਲੈਂਸ ਬਿਊਰੋ ''ਚ ਵੱਡਾ ਫੇਰਬਦਲ, PPS ਅਧਿਕਾਰੀਆਂ ਦੇ ਕੀਤੇ ਤਬਾਦਲੇ
Friday, Jul 15, 2022 - 12:28 AM (IST)

ਚੰਡੀਗੜ੍ਹ : ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਮਾਨ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਹਨ ਤੇ ਆਉਣ ਵਾਲੇ ਦਿਨਾਂ 'ਚ ਹੋਰ ਤਬਾਦਲੇ ਹੋ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਅੱਜ ਵਿਜੀਲੈਂਸ ਬਿਊਰੋ ਦੇ ਜਿਨ੍ਹਾਂ PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਉਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।