ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ 'ਚ ਮਾਨ ਸਰਕਾਰ, ਹੁਣ ਪੰਜਾਬ ਪੁਲਸ ਦੇ AIG ਦੇ ਘਰ ਵਿਜੀਲੈਂਸ ਦਾ ਛਾਪਾ

08/25/2022 4:34:09 PM

ਚੰਡੀਗੜ੍ਹ : ਪੰਜਾਬ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਲਗਾਤਾਰ ਐਕਸ਼ਨ 'ਚ ਦਿਖਾਈ ਦੇ ਰਹੀ ਹੈ। ਇਸ ਮਾਮਲੇ ਸਬੰਧੀ ਸਿਆਸੀ ਆਗੂਆਂ ਤੋਂ ਇਲਾਵਾ ਹੁਣ ਪੁਲਸ ਅਧਿਕਾਰੀਆਂ ਨੂੰ ਵੀ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪਾਖੰਡੀ ਬਾਬੇ ਨੇ ਮੱਥਾ ਟੇਕਣ ਆਏ ਨਾਬਾਲਗ ਮੁੰਡੇ ਨਾਲ ਕੀਤਾ ਸ਼ਰਮਨਾਕ ਕਾਰਾ, ਮਿਲੀ ਸਜ਼ਾ

ਇਸ ਦੇ ਤਹਿਤ ਵੀਰਵਾਰ ਨੂੰ ਪੰਜਾਬ ਪੁਲਸ ਦੇ ਏ. ਆਈ. ਜੀ. ਆਸ਼ੀਸ਼ ਕਪੂਰ ਦੇ ਮੋਹਾਲੀ ਸਥਿਤ ਘਰ ਵਿਖੇ ਵਿਜੀਲੈਂਸ ਵੱਲੋਂ ਛਾਪੇਮਾਰੀ ਦੀ ਖ਼ਬਰ ਸਾਹਮਣੇ ਆਈ ਹੈ। 

ਇਹ ਵੀ ਪੜ੍ਹੋ : ਜੇਕਰ ਤੁਹਾਡੇ ਘਰ ਵੀ ਨੌਕਰ ਹਨ ਤਾਂ ਹੋ ਜਾਓ ਸਾਵਧਾਨ! ਹੈਰਾਨ ਕਰ ਦੇਵੇਗੀ ਇਹ ਖ਼ਬਰ

ਅਜਿਹੇ 'ਚ ਜੇਕਰ ਆਸ਼ੀਸ਼ ਕਪੂਰ ਇਸ ਮਾਮਲੇ 'ਚ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita