ਵਿਜੀਲੈਂਸ ਚੀਫ਼ IPS ਵਰਿੰਦਰ ਕੁਮਾਰ ਨੂੰ ਮਿਲਿਆ ਐਡੀਸ਼ਨਲ ਚਾਰਜ, ਸੰਭਾਲਣਗੇ ਇਹ ਜ਼ਿੰਮੇਵਾਰੀ

06/09/2023 7:43:10 PM

ਚੰਡੀਗੜ੍ਹ :  ‘ਆਪ’ ਸਰਕਾਰ ਵੱਲੋਂ ਵਿਜੀਲੈਂਸ ਚੀਫ਼ IPS ਅਧਿਕਾਰੀ ਵਰਿੰਦਰ ਕੁਮਾਰ ਨੂੰ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਵਰਿੰਦਰ ਕੁਮਾਰ ਜੋ ਵਿਜੀਲੈਂਸ ਚੀਫ ਹਨ, ਨੂੰ ਹੁਣ ਸਪੈਸ਼ਲ ਡੀ. ਜੀ. ਪੀ. ਇੰਟੈਲੀਜੈਂਸ ਦਾ ਵਾਧੂ ਕਾਰਜਭਾਰ ਵੀ ਸੌਂਪਿਆ ਗਿਆ ਹੈ।  ਵਰਿੰਦਰ ਕੁਮਾਰ 1993 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਹਨ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ (ਵੀਡੀਓ)

PunjabKesari

 


Manoj

Content Editor

Related News