ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਤਾਇਨਾਤ
Thursday, Jun 12, 2025 - 09:38 AM (IST)

ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ’ਚ ਇਕ IPS ਤੇ ਇਕ PPS ਅਧਿਕਾਰੀ ਸ਼ਾਮਲ ਹੈ। IPS ਅਧਿਕਾਰੀ ਤੁਸ਼ਾਰ ਗੁਪਤਾ ਤੇ PPS ਅਧਿਕਾਰੀ ਪ੍ਰਭਜੋਤ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8