ਪੰਜਾਬ ''ਚ 13 ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

Thursday, Jan 07, 2021 - 03:40 PM (IST)

ਪੰਜਾਬ ''ਚ 13 ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 13 ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੂੰ 'ਗੁਰਪੁਰਬ' ਮੌਕੇ ਨਾ ਸੱਦਣ 'ਤੇ ਛਿੜੀ ਬਹਿਸ, ਭਾਜਪਾ ਆਗੂ ਨੇ ਆਖੀ ਵੱਡੀ ਗੱਲ

ਇਨ੍ਹਾਂ ਅਧਿਕਾਰੀਆਂ 'ਚ ਰਣਜੀਤ ਸਿੰਘ, ਕੰਵਲਦੀਪ ਸਿੰਘ, ਪਰਮਜੀਤ ਸਿੰਘ ਵਿਰਕ, ਵਰਿੰਦਰ ਸਿੰਘ ਬਰਾੜ, ਅਸ਼ਵਨੀ ਕੁਮਾਰ, ਗੁਰਿੰਦਰਜੀਤ ਸਿੰਘ, ਰਾਜ ਕੁਮਾਰ, ਅਮਰ ਪ੍ਰਤਾਪ ਸਿੰਘ, ਸ਼ਰਨਜੀਤ ਸਿੰਘ, ਰਾਜਿੰਦਰ ਪ੍ਰਸਾਦ, ਸਤਪ੍ਰੇਮ ਸਿੰਘ, ਸੁਰਿੰਦਰ ਸਿੰਘ ਅਤੇ ਤਰਸੇਮ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਖੰਨਾ 'ਚ ਇਨਸਾਨੀਅਤ ਸ਼ਰਮਸਾਰ, ਹਵਸ ਦੇ ਭੁੱਖੇ ਨੇ ਫ਼ੌਜੀ ਦੀ ਬਜ਼ੁਰਗ ਮਾਂ ਨਾਲ ਕੀਤਾ ਜਬਰ-ਜ਼ਿਨਾਹ

ਸਰਕਾਰ ਵੱਲੋਂ ਦਿੱਤੇ ਤਬਾਦਲਿਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਹੋਇਆ ਹੈ, ਉਨ੍ਹਾਂ ਦਾ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।

PunjabKesari
ਨੋਟ : ਪੰਜਾਬ ਦੇ ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਦਿਓ ਰਾਏ


author

Babita

Content Editor

Related News