ਪੰਜਾਬ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਹਾਊਸ 'ਤੇ ਵਿਜੀਲੈਂਸ ਦੀ ਛਾਪੇਮਾਰੀ
Tuesday, Feb 28, 2023 - 02:57 PM (IST)

ਚੰਡੀਗੜ੍ਹ : ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ, 70 ਦੇ ਕਰੀਬ ਗੈਂਗਾਂ ਦੇ 500 ਮੈਂਬਰ ਸਰਗਰਮ
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਕਿੱਕੀ ਢਿੱਲੋਂ ਦੇ ਚੰਡੀਗੜ੍ਹ ਦੇ ਸਿਸਵਾਂ ਨੇੜੇ ਫਾਰਮ ਹਾਊਸ 'ਚ ਪਹੁੰਚੀ ਹੈ।
ਇਹ ਵੀ ਪੜ੍ਹੋ : ਲੁਧਿਆਣਾ DMC ਹਸਪਤਾਲ ਬਣਿਆ ਪੁਲਸ ਛਾਉਣੀ, ਨਿਹੰਗ ਸਿੰਘਾਂ ਨੇ ਲਾਇਆ ਡੇਰਾ, ਜਾਣੋ ਪੂਰਾ ਮਾਮਲਾ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ