ਜਲੰਧਰ ਦੇ ਬੱਸ ਸਟੈਂਡ ਨੇੜੇ ਡਰਾਈਵਿੰਗ ਟਰੈਕ ''ਤੇ ਵਿਜੀਲੈਂਸ ਦੀ ਛਾਪੇਮਾਰੀ, ਰਸਤੇ ਕੀਤੇ ਬੰਦ
Monday, Apr 07, 2025 - 01:43 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਡਰਾਈਵਿੰਗ ਟਰੈਕ 'ਤੇ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਆਟੋਮੈਟਿਕ ਡਰਾਈਵਿੰਗ ਟਰੈਕ 'ਤੇ ਵਿਜੀਲੈਂਸ ਵਿਭਾਗ ਨੇ ਅਚਨਟੇਤ ਛਾਪੇਮਾਰੀ ਕੀਤੀ। ਛਾਪੇਮਾਰੀ ਤੋਂ ਬਾਅਦ ਕਰਮਚਾਰੀਆਂ ਦੁਆਰਾ ਡਰਾਈਵਿੰਗ ਟਰੈਕ ਦੇ ਆਉਣ-ਜਾਣ ਵਾਲੇ ਸਾਰੇ ਰਸਤੇ ਅਤੇ ਦਰਵਾਜ਼ੇ ਮੁਲਾਜ਼ਮਾਂ ਵੱਲੋਂ ਬੰਦ ਕਰ ਕਰ ਦਿੱਤੇ ਗਏ ਹਨ। ਕਰਮਚਾਰੀਆਂ ਵੱਲੋਂ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਜਾ ਰਹੇ ਬੀ-ਟੈੱਕ ਦੇ ਵਿਦਿਆਰਥੀਆਂ ਨਾਲ ਰੂਹ ਕੰਬਾਊ ਹਾਦਸਾ, ਦੋ ਦੋਸਤਾਂ ਦੀ ਮੌਤ
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਪਰਿਵਾਰ ਨੇ ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e