ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਮੋਗਾ ਦੀ ਮੇਅਰ ਤਲਬ, ਜਾਣੋ ਪੂਰਾ ਮਾਮਲਾ

05/31/2023 10:36:09 PM

ਚੰਡੀਗੜ੍ਹ (ਬਿਊਰੋ) : ਨਗਰ ਨਿਗਮ ਮੋਗਾ ਵੱਲੋਂ ਸ਼ਹਿਰ 'ਚ ਲਗਾਏ ਗਏ CCTV ਕੈਮਰਿਆਂ, ਸ਼ਹਿਰ ਦੀ ਸੁੰਦਰਤਾ ਲਈ ਲਗਾਏ ਪੌਦਿਆਂ ਅਤੇ ਪਿਛਲੀ ਸਰਕਾਰ ਸਮੇਂ ਪਾਸ ਕੀਤੇ ਟੈਂਡਰਾਂ ਦੇ ਘੁਟਾਲਿਆਂ ਦੀ ਜਾਂਚ-ਪੜਤਾਲ ਸਬੰਧੀ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵੱਲੋਂ ਨਗਰ ਨਿਗਮ ਮੋਗਾ ਦੀ ਮੇਅਰ ਸ਼੍ਰੀਮਤੀ ਨੀਤਿਕਾ ਭੱਲਾ ਨੂੰ 1 ਜੂਨ 2023 ਵੀਰਵਾਰ ਨੂੰ ਤਲਬ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਤਲ ਦਾ ਮਾਮਲਾ ਸੁਲਝਾਉਣ ਲਈ 'CBI ਅਧਿਕਾਰੀਆਂ' ਨੇ ਮੰਗੇ ਲੱਖਾਂ ਰੁਪਏ, ਜਦੋਂ ਅਸਲੀਅਤ ਪਤਾ ਲੱਗੀ ਤਾਂ...

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News