ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਅਕਾਲੀ ਦਲ

Tuesday, Oct 15, 2024 - 05:41 PM (IST)

ਚੰਡੀਗੜ੍ਹ/ਤਰਨਤਾਰਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦੇ ਜਾਰੀ ਹੋਏ ਫ਼ਰਮਾਨ ਤੋਂ ਬਾਅਦ ਵਲਟੋਰਾ ਨੇ ਖੁਦ ਅਕਾਲੀ ਦਲ ਛੱਡ ਦਿੱਤਾ ਹੈ। ਵਲਟੋਹਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾ ਕੇ ਪ੍ਰਵਾਨ ਕਰਦਾ ਹਾਂ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ 'ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ। 

ਇਹ ਵੀ ਪੜ੍ਹੋ : ਪੰਜਾਬ ਵਿਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

 


Gurminder Singh

Content Editor

Related News