ਮੁੱਖ ਮੰਤਰੀ ਵਲੋਂ ਵਿਸ਼ਵਕਰਮਾ ਜਯੰਤੀ ਦੀਆਂ ਵਧਾਈਆਂ
Monday, Oct 28, 2019 - 12:24 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵਕਰਮਾ ਜਯੰਤੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਫੇਸਬੁੱਕ 'ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸਾਡੇ ਦੇਸ਼ ਦੇ ਕਿਰਤੀਆਂ ਦੀ ਮਿਹਨਤ ਸਦਕਾ ਹੀ ਸਾਡਾ ਦੇਸ਼ ਤਰੱਕੀ ਦੇ ਰਾਹ 'ਤੇ ਪਿਆ ਹੈ ਅਤੇ ਇਹੀ ਅਰਦਾਸ ਹੈ ਕਿ ਉਹ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣ।