ਮੋਹਾਲੀ 'ਚ ਵੋਟਿੰਗ ਖ਼ਤਮ, ਵੋਟਾਂ ਦੀ ਗਿਣਤੀ ਸ਼ੁਰੂ
Saturday, Dec 21, 2024 - 04:36 PM (IST)
ਮੋਹਾਲੀ (ਨਿਆਮੀਆਂ) : ਪੰਜਾਬ ਦੇ 5 ਨਗਰ ਨਿਗਮਾਂ ਅਤੇ 44 ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤ ਲਈ ਜ਼ਿਲ੍ਹਾ ਮੋਹਾਲੀ ਵਿਖੇ ਵੀ ਵੋਟਾਂ ਪੈਣ ਦਾ ਸ਼ਾਮ 4 ਵਜੇ ਖ਼ਤਮ ਹੋ ਗਿਆ। ਵੱਡੀ ਗਿਣਤੀ 'ਚ ਲੋਕਾਂ ਵਲੋਂ ਪੋਲਿੰਗ ਬੂਥਾਂ 'ਤੇ ਪੁੱਜ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ। ਫਿਲਹਾਲ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਥੋੜ੍ਹੀ ਦੇਰ ਬਾਅਦ ਹੀ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸ਼ਹੀਦੀ ਪੰਦਰਵਾੜੇ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਦੁਪਹਿਰ 1 ਵਜੇ ਤੱਕ ਵੋਟਿੰਗ ਫ਼ੀਸਦੀ
ਖਰੜ 'ਚ 32.37 ਫ਼ੀਸਦੀ
ਨਵਾਂਗਾਓਂ 'ਚ 40.78 ਫ਼ੀਸਦੀ
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਕੜਾਕੇ ਦੀ ਠੰਡ ਦੌਰਾਨ ਵੋਟਾਂ ਪੈਣੀਆਂ ਸ਼ੁਰੂ, ਪੋਲਿੰਗ ਬੂਥਾਂ 'ਤੇ ਪੁੱਜੇ ਲੋਕ (ਵੀਡੀਓ)
ਘੜੂੰਆਂ 'ਚ 61.94 ਫ਼ੀਸਦੀ
ਬਨੂੜ 'ਚ 53.67 ਫ਼ੀਸਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8